ਇਬਰਾਨੀ 3:4 - ਪੰਜਾਬੀ ਮੌਜੂਦਾ ਤਰਜਮਾ4 ਕਿਉਂਕਿ ਹਰ ਘਰ ਕਿਸੇ ਨਾ ਕਿਸੇ ਨੇ ਬਣਾਇਆ ਹੈ, ਪਰ ਪਰਮੇਸ਼ਵਰ ਨੇ ਸਭ ਕੁਝ ਬਣਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ। See the chapterਪਵਿੱਤਰ ਬਾਈਬਲ (Revised Common Language North American Edition)4 ਹਰ ਘਰ ਕਿਸੇ ਨਾ ਕਿਸੇ ਦੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ਰ ਸਾਰੀਆਂ ਚੀਜ਼ਾਂ ਦੇ ਸਿਰਜਨਹਾਰ ਹਨ । See the chapterPunjabi Standard Bible4 ਕਿਉਂ ਜੋ ਹਰੇਕ ਘਰ ਕਿਸੇ ਨਾ ਕਿਸੇ ਦੁਆਰਾ ਬਣਾਇਆ ਜਾਂਦਾ ਹੈ, ਪਰ ਸਭ ਕੁਝ ਬਣਾਉਣ ਵਾਲਾ ਪਰਮੇਸ਼ਰ ਹੀ ਹੈ। See the chapterਪਵਿੱਤਰ ਬਾਈਬਲ4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ। See the chapter |