ਇਬਰਾਨੀ 3:9 - ਪੰਜਾਬੀ ਮੌਜੂਦਾ ਤਰਜਮਾ9 ਜਿੱਥੇ ਤੁਹਾਡੇ ਪੁਰਖਿਆਂ ਨੇ ਚਾਲੀ ਸਾਲਾਂ ਤੱਕ, ਮੇਰੇ ਮਹਾਨ ਕੰਮਾਂ ਨੂੰ ਵੇਖਣ ਤੋਂ ਬਾਦ ਵੀ ਮੈਨੂੰ ਪਰਖਿਆ ਅਤੇ ਜਾਂਚਿਆ। See the chapterਪਵਿੱਤਰ ਬਾਈਬਲ O.V. Bible (BSI)9 ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਪਰਖ ਕੇ ਜਾਚਿਆ, ਅਤੇ ਚਾਲੀ ਵਰਹੇ ਮੇਰੇ ਕੰਮ ਵੇਖੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ। See the chapterਪਵਿੱਤਰ ਬਾਈਬਲ (Revised Common Language North American Edition)9 ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਖਿਆ ਸੀ, ਭਾਵੇਂ ਚਾਲੀ ਸਾਲ ਤੱਕ ਉਹਨਾਂ ਨੇ ਮੇਰੇ ਕੰਮ ਦੇਖੇ ਸਨ । See the chapterPunjabi Standard Bible9 ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਜਾਂਚ ਕੇ ਪਰਖਿਆ ਅਤੇ ਚਾਲ੍ਹੀਆਂ ਸਾਲਾਂ ਤੱਕ ਮੇਰੇ ਕੰਮ ਵੇਖੇ। See the chapterਪਵਿੱਤਰ ਬਾਈਬਲ9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ। See the chapter |