ਯਾਕੂਬ 2:16 - ਪੰਜਾਬੀ ਮੌਜੂਦਾ ਤਰਜਮਾ16 ਜੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, “ਸ਼ਾਂਤੀ ਨਾਲ ਚਲੇ ਜਾਓ; ਨਿੱਘੇ ਅਤੇ ਰੱਜੇ ਪੁੱਜੇ ਰਹੋ,” ਪਰ ਉਨ੍ਹਾਂ ਦੀਆਂ ਸਰੀਰਕ ਜ਼ਰੂਰਤਾਂ ਬਾਰੇ ਕੁਝ ਨਹੀਂ ਕਰਦਾ, ਇਹ ਕੀ ਚੰਗਾ ਹੈ? See the chapterਪਵਿੱਤਰ ਬਾਈਬਲ O.V. Bible (BSI)16 ਅਤੇ ਤੁਸਾਂ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਭਈ ਸੁੱਖ ਸਾਂਦ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਲੋੜੀਦੀਆਂ ਹਨ ਓਹ ਤੁਸਾਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? See the chapterਪਵਿੱਤਰ ਬਾਈਬਲ (Revised Common Language North American Edition)16 ਅਤੇ ਤੁਹਾਡੇ ਵਿੱਚੋਂ ਕੋਈ ਉਹਨਾਂ ਨੂੰ ਕਹੇ “ਸ਼ਾਂਤੀ ਦੇ ਨਾਲ ਜਾਓ, ਨਿੱਘੇ ਰਹੋ ਅਤੇ ਪੇਟ ਭਰ ਕੇ ਖਾਣਾ ਖਾਓ !” ਪਰ ਉਹਨਾਂ ਦੀਆਂ ਸਰੀਰਕ ਲੋੜਾਂ ਨੂੰ ਪੂਰਾ ਨਾ ਕਰੇ ਤਾਂ ਉਸ ਤੋਂ ਕੀ ਲਾਭ ? See the chapterPunjabi Standard Bible16 ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, “ਸ਼ਾਂਤੀ ਨਾਲ ਜਾਓ ਅਤੇ ਗਰਮ ਅਤੇ ਤ੍ਰਿਪਤ ਰਹੋ,” ਪਰ ਉਨ੍ਹਾਂ ਨੂੰ ਸਰੀਰ ਲਈ ਲੋੜੀਂਦੀਆਂ ਵਸਤਾਂ ਨਾ ਦਿਓ ਤਾਂ ਇਸ ਦਾ ਕੀ ਲਾਭ ਹੈ? See the chapterਪਵਿੱਤਰ ਬਾਈਬਲ16 ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ। See the chapter |