Online Bible

- Advertisements -




ਯਾਕੂਬ 2:7 - ਪੰਜਾਬੀ ਮੌਜੂਦਾ ਤਰਜਮਾ

7 ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ?

See the chapter Copy

ਪਵਿੱਤਰ ਬਾਈਬਲ O.V. Bible (BSI)

7 ਭਲਾ, ਏਹੋ ਨਹੀਂ ਜਿਹੜੇ ਉਸ ਉੱਤਮ ਨਾਮ ਉੱਤੇ ਜਿਸ ਤੋਂ ਤੁਸੀਂ ਸਦਾਉਂਦੇ ਹੋ ਕੁਫ਼ਰ ਬੱਕਦੇ ਹਨ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਕੀ ਉਹ ਉਸ ਮਾਣਯੋਗ ਨਾਮ ਦੀ ਨਿੰਦਾ ਨਹੀਂ ਕਰਦੇ ਜਿਸ ਨੇ ਤੁਹਾਨੂੰ ਆਪਣਾ ਬਣਾਇਆ ਹੈ ?

See the chapter Copy

Punjabi Standard Bible

7 ਕੀ ਉਹ ਉਸ ਉੱਤਮ ਨਾਮ ਦੀ ਨਿੰਦਾ ਨਹੀਂ ਕਰਦੇ ਜਿਸ ਤੋਂ ਤੁਸੀਂ ਸਦਾਉਂਦੇ ਹੋ?

See the chapter Copy

ਪਵਿੱਤਰ ਬਾਈਬਲ

7 ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।

See the chapter Copy




ਯਾਕੂਬ 2:7

Follow us:

Advertisements


Advertisements