Online Bible

- Advertisements -




ਯਾਕੂਬ 2:8 - ਪੰਜਾਬੀ ਮੌਜੂਦਾ ਤਰਜਮਾ

8 ਜੇ ਤੁਸੀਂ ਸੱਚ-ਮੁੱਚ ਪਵਿੱਤਰ ਸ਼ਾਸਤਰ ਵਿੱਚ ਪਾਏ ਗਏ ਸ਼ਾਹੀ ਕਾਨੂੰਨ ਨੂੰ ਮੰਨਦੇ ਹੋ, “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ,” ਤੁਸੀਂ ਸਹੀ ਕਰ ਰਹੇ ਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਤਾਂ ਵੀ ਜੇ ਤੁਸੀਂ ਓਸ ਸ਼ਾਹੀ ਹੁਕਮ ਨੂੰ ਪੂਰਿਆਂ ਕਰਦੇ ਹੋ ਜਿਵੇਂ ਧਰਮ ਪੁਸਤਕ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ, ਤਾਂ ਭਲਾ ਕਰਦੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਜੇਕਰ ਤੁਸੀਂ ਸੱਚਮੁੱਚ ਸ਼ਾਹੀ ਨਿਯਮ ਦੀ ਪਾਲਣਾ ਕਰਦੇ ਹੋ, ਜਿਵੇਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਗਿਆ ਹੈ, “ਤੂੰ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ,” ਤਾਂ ਤੁਸੀਂ ਸਹੀ ਕਰਦੇ ਹੋ ।

See the chapter Copy

Punjabi Standard Bible

8 ਜੇ ਤੁਸੀਂ ਸੱਚਮੁੱਚ ਇਸ ਸ਼ਾਹੀ ਹੁਕਮ ਦੇ ਅਨੁਸਾਰ ਕਰਦੇ ਹੋ ਜਿਹੜਾ ਲਿਖਤ ਵਿੱਚ ਦੱਸਿਆ ਗਿਆ ਹੈ,“ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪ੍ਰੇਮ ਕਰ,” ਤਾਂ ਤੁਸੀਂ ਚੰਗਾ ਕਰਦੇ ਹੋ।

See the chapter Copy

ਪਵਿੱਤਰ ਬਾਈਬਲ

8 ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।

See the chapter Copy




ਯਾਕੂਬ 2:8

Follow us:

Advertisements


Advertisements