ਯਾਕੂਬ 2:9 - ਪੰਜਾਬੀ ਮੌਜੂਦਾ ਤਰਜਮਾ9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ, ਤਾਂ ਤੁਸੀਂ ਪਾਪ ਕਰਦੇ ਹੋ ਅਤੇ ਕਾਨੂੰਨ ਦੁਆਰਾ ਕਾਨੂੰਨ ਤੋੜਨ ਵਾਲੇ ਵਜੋਂ ਦੋਸ਼ੀ ਠਹਿਰਾਏ ਜਾਂਦੇ ਹੋ। See the chapterਪਵਿੱਤਰ ਬਾਈਬਲ O.V. Bible (BSI)9 ਪਰ ਜੇ ਤੁਸੀਂ ਪੱਖ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਸ਼ਰਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)9 ਪਰ ਜੇਕਰ ਤੁਸੀਂ ਪੱਖਪਾਤ ਕਰਦੇ ਹੋ ਤਾਂ ਤੁਸੀਂ ਪਾਪ ਕਰਦੇ ਹੋ ਅਤੇ ਵਿਵਸਥਾ ਤੁਹਾਨੂੰ ਦੋਸ਼ੀ ਹੋਣ ਕਰ ਕੇ ਅਪਰਾਧੀ ਠਹਿਰਾਉਂਦੀ ਹੈ । See the chapterPunjabi Standard Bible9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਤੁਸੀਂ ਪਾਪ ਕਰਦੇ ਹੋ ਅਤੇ ਬਿਵਸਥਾ ਦੇ ਦੁਆਰਾ ਅਪਰਾਧੀ ਠਹਿਰਾਏ ਜਾਂਦੇ ਹੋ, See the chapterਪਵਿੱਤਰ ਬਾਈਬਲ9 ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ। See the chapter |