Online Bible

- Advertisements -




ਲੂਕਾ ਦੀ ਇੰਜੀਲ 1:45 - ਪੰਜਾਬੀ ਮੌਜੂਦਾ ਤਰਜਮਾ

45 ਧੰਨ ਹੈ ਉਹ, ਜਿਸ ਨੇ ਪ੍ਰਭੂ ਦੁਆਰਾ ਕਹੀਆਂ ਹੋਈਆਂ ਗੱਲਾਂ ਦੇ ਪੂਰੇ ਹੋਣ ਦਾ ਵਿਸ਼ਵਾਸ ਕੀਤਾ ਹੈ!”

See the chapter Copy

ਪਵਿੱਤਰ ਬਾਈਬਲ O.V. Bible (BSI)

45 ਅਰ ਧੰਨ ਹੈ ਉਹ ਜਿਨ ਪਰਤੀਤ ਕੀਤੀ ਕਿਉਂਕਿ ਜਿਹੜੀਆਂ ਗੱਲਾਂ ਪ੍ਰਭੁ ਦੀ ਵੱਲੋਂ ਉਹ ਨੂੰ ਕਹੀਆਂ ਗਈਆਂ ਓਹ ਪੂਰੀਆਂ ਹੋਣਗੀਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

45 ਤੂੰ ਧੰਨ ਹੈਂ ਜਿਸ ਨੇ ਪ੍ਰਭੂ ਦੀਆਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਹੈ ਕਿ ਉਹ ਜ਼ਰੂਰ ਪੂਰੀਆਂ ਹੋਣਗੀਆਂ ।”

See the chapter Copy

Punjabi Standard Bible

45 ਧੰਨ ਹੈ ਉਹ ਜਿਸ ਨੇ ਇਹ ਵਿਸ਼ਵਾਸ ਕੀਤਾ ਕਿ ਜੋ ਗੱਲਾਂ ਪ੍ਰਭੂ ਵੱਲੋਂ ਉਸ ਨੂੰ ਕਹੀਆਂ ਗਈਆਂ ਉਹ ਪੂਰੀਆਂ ਹੋਣਗੀਆਂ।”

See the chapter Copy

ਪਵਿੱਤਰ ਬਾਈਬਲ

45 ਤੂੰ ਸੱਚ-ਮੁੱਚ ਧੰਨ ਹੈ! ਕਿਉਂਕਿ ਤੂੰ ਵਿਸ਼ਵਾਸ ਕੀਤਾ ਹੈ ਕਿ, ਜਿਹੜੀਆਂ ਗੱਲਾਂ ਪ੍ਰਭੂ ਨੇ ਤੈਨੂੰ ਕਹੀਆਂ, ਉਹ ਜ਼ਰੂਰ ਪੂਰੀਆਂ ਹੋਣਗੀਆਂ।”

See the chapter Copy




ਲੂਕਾ ਦੀ ਇੰਜੀਲ 1:45

Follow us:

Advertisements


Advertisements