Online Bible

- Advertisements -




ਲੂਕਾ ਦੀ ਇੰਜੀਲ 2:2 - ਪੰਜਾਬੀ ਮੌਜੂਦਾ ਤਰਜਮਾ

2 ਇਹ ਸੀਰੀਆ ਰਾਜ ਉੱਤੇ ਰਾਜਪਾਲ ਕੁਰੀਨੀਉਸ ਦੇ ਰਾਜ ਵਿੱਚ ਪਹਿਲੀ ਜਨਗਣਨਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜੋ ਸੂਰੀਆ ਦੇ ਹਾਕਿਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਉਸ ਦੇ ਰਾਜ ਕਾਲ ਵਿੱਚ ਇਹ ਪਹਿਲੀ ਜਨ-ਗਣਨਾ ਸੀ ਜਦੋਂ ਕੁਰੇਨਿਯੁਸ ਸੀਰੀਯਾ ਦਾ ਰਾਜਪਾਲ ਸੀ ।

See the chapter Copy

Punjabi Standard Bible

2 ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜਿਹੜੀ ਸੀਰੀਆ ਦੇ ਰਾਜਪਾਲ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ

See the chapter Copy

ਪਵਿੱਤਰ ਬਾਈਬਲ

2 ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ।

See the chapter Copy




ਲੂਕਾ ਦੀ ਇੰਜੀਲ 2:2

Follow us:

Advertisements


Advertisements