Online Bible

- Advertisements -




ਲੂਕਾ ਦੀ ਇੰਜੀਲ 2:3 - ਪੰਜਾਬੀ ਮੌਜੂਦਾ ਤਰਜਮਾ

3 ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਸਾਰੇ ਲੋਕ ਨਾਂ ਲਿਖਵਾਉਣ ਦੇ ਲਈ ਆਪਣੇ ਆਪਣੇ ਸ਼ਹਿਰ ਨੂੰ ਗਏ ।

See the chapter Copy

Punjabi Standard Bible

3 ਅਤੇ ਸਭ ਲੋਕ ਨਾਮ ਦਰਜ ਕਰਾਉਣ ਲਈ ਆਪੋ-ਆਪਣੇ ਨਗਰ ਨੂੰ ਜਾਣ ਲੱਗੇ।

See the chapter Copy

ਪਵਿੱਤਰ ਬਾਈਬਲ

3 ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।

See the chapter Copy




ਲੂਕਾ ਦੀ ਇੰਜੀਲ 2:3

Follow us:

Advertisements


Advertisements