ਲੂਕਾ ਦੀ ਇੰਜੀਲ 2:31 - ਪੰਜਾਬੀ ਮੌਜੂਦਾ ਤਰਜਮਾ31 ਜਿਸ ਨੂੰ ਤੁਸੀਂ ਸਾਰਿਆਂ ਲੋਕਾਂ ਲਈ ਤਿਆਰ ਕੀਤਾ ਹੈ: See the chapterਪਵਿੱਤਰ ਬਾਈਬਲ O.V. Bible (BSI)31 ਜਿਹੜੀ ਤੈਂ ਸਾਰੇ ਲੋਕਾਂ ਅੱਗੇ ਤਿਆਰ ਕੀਤੀ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, See the chapterਪਵਿੱਤਰ ਬਾਈਬਲ (Revised Common Language North American Edition)31 ਜਿਹੜੀ ਤੁਸੀਂ ਸਾਰੀਆਂ ਕੌਮਾਂ ਦੇ ਲਈ ਤਿਆਰ ਕੀਤੀ ਹੈ । See the chapterPunjabi Standard Bible31 ਜਿਹੜੀ ਤੂੰ ਸਭਨਾਂ ਲੋਕਾਂ ਅੱਗੇ ਤਿਆਰ ਕੀਤੀ ਹੈ See the chapterਪਵਿੱਤਰ ਬਾਈਬਲ31 ਤੂੰ ਉਸ ਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ। See the chapter |