ਲੂਕਾ ਦੀ ਇੰਜੀਲ 2:32 - ਪੰਜਾਬੀ ਮੌਜੂਦਾ ਤਰਜਮਾ32 ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।” See the chapterਪਵਿੱਤਰ ਬਾਈਬਲ O.V. Bible (BSI)32 ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)32 ਇਹ ਤੁਹਾਡੇ ਆਪਣੇ ਲੋਕਾਂ ਇਸਰਾਏਲ ਦੇ ਲਈ ਮਹਿਮਾ ਦਾ ਕਾਰਨ ਅਤੇ ਦੂਜੀਆਂ ਕੌਮਾਂ ਨੂੰ ਰਾਹ ਦਿਖਾਉਣ ਵਾਲਾ ਚਾਨਣ ਹੈ ।” See the chapterPunjabi Standard Bible32 ਅਰਥਾਤ ਪਰਾਈਆਂ ਕੌਮਾਂ ਦੇ ਪਰਕਾਸ਼ ਲਈ ਜੋਤ ਅਤੇ ਤੇਰੀ ਪਰਜਾ ਇਸਰਾਏਲ ਦੇ ਲਈ ਮਹਿਮਾ। See the chapterਪਵਿੱਤਰ ਬਾਈਬਲ32 ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।” See the chapter |