ਲੂਕਾ ਦੀ ਇੰਜੀਲ 2:41 - ਪੰਜਾਬੀ ਮੌਜੂਦਾ ਤਰਜਮਾ41 ਯਿਸ਼ੂ ਦੇ ਮਾਪੇ ਹਰ ਸਾਲ ਪਸਾਹ ਦੇ ਤਿਉਹਾਰ ਤੇ ਯੇਰੂਸ਼ਲੇਮ ਜਾਂਦੇ ਸਨ। See the chapterਪਵਿੱਤਰ ਬਾਈਬਲ O.V. Bible (BSI)41 ਉਹ ਦੇ ਮਾਪੇ ਵਰਹੇ ਦੇ ਵਰਹੇ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)41 ਪਸਾਹ ਦੇ ਤਿਉਹਾਰ ਦੇ ਸਮੇਂ ਯਿਸੂ ਦੇ ਮਾਤਾ-ਪਿਤਾ ਹਰ ਸਾਲ ਯਰੂਸ਼ਲਮ ਨੂੰ ਜਾਂਦੇ ਸਨ । See the chapterPunjabi Standard Bible41 ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ 'ਤੇ ਯਰੂਸ਼ਲਮ ਜਾਂਦੇ ਹੁੰਦੇ ਸਨ। See the chapterਪਵਿੱਤਰ ਬਾਈਬਲ41 ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ। See the chapter |