ਲੂਕਾ ਦੀ ਇੰਜੀਲ 2:45 - ਪੰਜਾਬੀ ਮੌਜੂਦਾ ਤਰਜਮਾ45 ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ। See the chapterਪਵਿੱਤਰ ਬਾਈਬਲ O.V. Bible (BSI)45 ਅਰ ਜਦ ਉਹ ਨਾ ਲੱਭਾ ਉਹ ਦੀ ਭਾਲ ਵਿੱਚ ਯਰੂਸ਼ਲਮ ਨੂੰ ਮੁੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। See the chapterਪਵਿੱਤਰ ਬਾਈਬਲ (Revised Common Language North American Edition)45 ਪਰ ਯਿਸੂ ਉਹਨਾਂ ਨੂੰ ਨਾ ਮਿਲੇ । ਇਸ ਲਈ ਉਹ ਲੱਭਦੇ ਲੱਭਦੇ ਯਰੂਸ਼ਲਮ ਨੂੰ ਵਾਪਸ ਚਲੇ ਗਏ । See the chapterPunjabi Standard Bible45 ਪਰ ਜਦੋਂ ਉਹ ਨਾ ਮਿਲਿਆ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਨੂੰ ਮੁੜ ਆਏ। See the chapterਪਵਿੱਤਰ ਬਾਈਬਲ45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ। See the chapter |