ਲੂਕਾ ਦੀ ਇੰਜੀਲ 2:5 - ਪੰਜਾਬੀ ਮੌਜੂਦਾ ਤਰਜਮਾ5 ਉਹ ਵੀ ਆਪਣੀ ਮੰਗੇਤਰ ਮਰਿਯਮ ਦੇ ਨਾਲ, ਜੋ ਗਰਭਵਤੀ ਸੀ, ਨਾਮ ਦਰਜ ਕਰਾਉਣ ਲਈ ਉੱਥੇ ਗਿਆ। See the chapterਪਵਿੱਤਰ ਬਾਈਬਲ O.V. Bible (BSI)5 ਭਈ ਆਪਣੀ ਮੰਗ ਮਰਿਯਮ ਸਣੇ ਜੋ ਗਰਭਵੰਤੀ ਸੀ ਆਪਣਾ ਨਾਉਂ ਲਿਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। See the chapterਪਵਿੱਤਰ ਬਾਈਬਲ (Revised Common Language North American Edition)5 ਯੂਸਫ਼ ਆਪਣੇ ਨਾਲ ਆਪਣੀ ਮੰਗੇਤਰ ਮਰਿਯਮ ਨੂੰ ਵੀ ਨਾਂ ਲਿਖਵਾਉਣ ਦੇ ਲਈ ਲੈ ਗਿਆ । ਮਰਿਯਮ ਗਰਭਵਤੀ ਸੀ । See the chapterPunjabi Standard Bible5 ਤਾਂਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ, ਨਾਮ ਦਰਜ ਕਰਾਵੇ। See the chapterਪਵਿੱਤਰ ਬਾਈਬਲ5 ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ। See the chapter |