Online Bible

- Advertisements -




ਲੂਕਾ ਦੀ ਇੰਜੀਲ 2:9 - ਪੰਜਾਬੀ ਮੌਜੂਦਾ ਤਰਜਮਾ

9 ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਅਚਨਚੇਤ ਪ੍ਰਭੂ ਪਰਮੇਸ਼ਰ ਦਾ ਇੱਕ ਸਵਰਗਦੂਤ ਉਹਨਾਂ ਦੇ ਕੋਲ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਚਮਕਿਆ । ਚਰਵਾਹੇ ਬਹੁਤ ਡਰ ਗਏ ।

See the chapter Copy

Punjabi Standard Bible

9 ਤਦ ਪ੍ਰਭੂ ਦਾ ਇੱਕ ਦੂਤ ਉਨ੍ਹਾਂ ਸਾਹਮਣੇ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੁਆਲੇ ਚਮਕਿਆ ਅਤੇ ਉਹ ਬਹੁਤ ਡਰ ਗਏ।

See the chapter Copy

ਪਵਿੱਤਰ ਬਾਈਬਲ

9 ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।

See the chapter Copy




ਲੂਕਾ ਦੀ ਇੰਜੀਲ 2:9

Follow us:

Advertisements


Advertisements