ਲੂਕਾ ਦੀ ਇੰਜੀਲ 4:28 - ਪੰਜਾਬੀ ਮੌਜੂਦਾ ਤਰਜਮਾ28 ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ। See the chapterਪਵਿੱਤਰ ਬਾਈਬਲ O.V. Bible (BSI)28 ਸੋ ਜਿਹੜੇ ਸਮਾਜ ਵਿੱਚ ਸਨ ਓਹ ਸਭ ਇਨ੍ਹਾਂ ਗੱਲਾਂ ਨੂੰ ਸੁਣਦੇ ਹੀ ਕ੍ਰੋਧ ਨਾਲ ਭਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। See the chapterਪਵਿੱਤਰ ਬਾਈਬਲ (Revised Common Language North American Edition)28 ਜਿੰਨੇ ਲੋਕ ਉਸ ਵੇਲੇ ਪ੍ਰਾਰਥਨਾ ਘਰ ਵਿੱਚ ਸਨ, ਉਹ ਸਾਰੇ ਯਿਸੂ ਦੀਆਂ ਗੱਲਾਂ ਸੁਣ ਕੇ ਗੁੱਸੇ ਨਾਲ ਭਰ ਗਏ । See the chapterPunjabi Standard Bible28 ਇਹ ਗੱਲਾਂ ਸੁਣਦੇ ਹੀ ਸਭਾ-ਘਰ ਵਿੱਚ ਸਭ ਕ੍ਰੋਧ ਨਾਲ ਭਰ ਗਏ See the chapterਪਵਿੱਤਰ ਬਾਈਬਲ28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ। See the chapter |