ਲੂਕਾ ਦੀ ਇੰਜੀਲ 5:23 - ਪੰਜਾਬੀ ਮੌਜੂਦਾ ਤਰਜਮਾ23 ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’? See the chapterਪਵਿੱਤਰ ਬਾਈਬਲ O.V. Bible (BSI)23 ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? See the chapterਪਵਿੱਤਰ ਬਾਈਬਲ (Revised Common Language North American Edition)23 ਕੀ ਕਹਿਣਾ ਸੌਖਾ ਹੈ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ ?’ See the chapterPunjabi Standard Bible23 ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’? See the chapterਪਵਿੱਤਰ ਬਾਈਬਲ23 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’ See the chapter |