ਲੂਕਾ ਦੀ ਇੰਜੀਲ 5:27 - ਪੰਜਾਬੀ ਮੌਜੂਦਾ ਤਰਜਮਾ27 ਜਦੋਂ ਉਹ ਉੱਥੋਂ ਜਾ ਰਹੇ ਸਨ, ਤਾਂ ਉਹਨਾਂ ਦੀ ਨਜ਼ਰ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਉੱਤੇ ਪਈ। ਉਹ ਆਪਣੀ ਚੌਕੀ ਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆਓ! ਮੇਰੇ ਪਿੱਛੇ ਹੋ ਲੈ!” See the chapterਪਵਿੱਤਰ ਬਾਈਬਲ O.V. Bible (BSI)27 ਇਹ ਦੇ ਪਿੱਛੋਂ ਉਹ ਬਾਹਰ ਗਿਆ ਅਰ ਲੇਵੀ ਨਾਉਂ ਦੇ ਇੱਕ ਮਸੂਲੀਏ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਹ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। See the chapterਪਵਿੱਤਰ ਬਾਈਬਲ (Revised Common Language North American Edition)27 ਇਸ ਦੇ ਬਾਅਦ ਯਿਸੂ ਬਾਹਰ ਚਲੇ ਗਏ । ਉਹਨਾਂ ਨੇ ਰਾਹ ਵਿੱਚ ਲੇਵੀ ਨਾਂ ਦੇ ਇੱਕ ਟੈਕਸ ਲੈਣ ਵਾਲੇ ਨੂੰ ਦਫ਼ਤਰ ਵਿੱਚ ਬੈਠੇ ਹੋਏ ਦੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਚੱਲ ।” See the chapterPunjabi Standard Bible27 ਇਨ੍ਹਾਂ ਗੱਲਾਂ ਤੋਂ ਬਾਅਦ ਯਿਸੂ ਬਾਹਰ ਚਲਾ ਗਿਆ ਅਤੇ ਲੇਵੀ ਨਾਮਕ ਇੱਕ ਮਹਿਸੂਲੀਏ ਨੂੰ ਚੁੰਗੀ 'ਤੇ ਬੈਠਾ ਵੇਖਿਆ ਅਤੇ ਉਸ ਨੂੰ ਕਿਹਾ,“ਮੇਰੇ ਪਿੱਛੇ ਹੋ ਤੁਰ।” See the chapterਪਵਿੱਤਰ ਬਾਈਬਲ27 ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!” See the chapter |