ਲੂਕਾ ਦੀ ਇੰਜੀਲ 5:28 - ਪੰਜਾਬੀ ਮੌਜੂਦਾ ਤਰਜਮਾ28 ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ। See the chapterਪਵਿੱਤਰ ਬਾਈਬਲ O.V. Bible (BSI)28 ਤਾਂ ਉਹ ਸੱਭੋ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। See the chapterਪਵਿੱਤਰ ਬਾਈਬਲ (Revised Common Language North American Edition)28 ਉਹ ਉੱਠਿਆ ਅਤੇ ਆਪਣਾ ਸਭ ਕੁਝ ਛੱਡ ਕੇ ਯਿਸੂ ਦਾ ਚੇਲਾ ਬਣ ਗਿਆ । See the chapterPunjabi Standard Bible28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ। See the chapterਪਵਿੱਤਰ ਬਾਈਬਲ28 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ। See the chapter |