ਲੂਕਾ ਦੀ ਇੰਜੀਲ 5:9 - ਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਸ਼ਿਮਓਨ ਅਤੇ ਉਸਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ। See the chapterਪਵਿੱਤਰ ਬਾਈਬਲ O.V. Bible (BSI)9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਹ ਦੇ ਨਾਲ ਦੇ ਸੱਭੇ ਹੈਰਾਨ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। See the chapterਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਇੰਨੀਆਂ ਮੱਛੀਆਂ ਦੇ ਫੜੇ ਜਾਣ ਕਾਰਨ ਸ਼ਮਊਨ ਅਤੇ ਉਸ ਦੇ ਸਾਥੀ ਹੱਕੇ ਬੱਕੇ ਰਹਿ ਗਏ ਸਨ । See the chapterPunjabi Standard Bible9 ਕਿਉਂਕਿ ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਸਾਰੇ ਸਾਥੀ ਹੈਰਾਨ ਸਨ See the chapter |