Online Bible

- Advertisements -




ਲੂਕਾ ਦੀ ਇੰਜੀਲ 6:2 - ਪੰਜਾਬੀ ਮੌਜੂਦਾ ਤਰਜਮਾ

2 ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”

See the chapter Copy

ਪਵਿੱਤਰ ਬਾਈਬਲ O.V. Bible (BSI)

2 ਅਰ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ?

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਕੁਝ ਫ਼ਰੀਸੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ ਜੋ ਸਬਤ ਦੇ ਦਿਨ ਕਰਨਾ ਮਨ੍ਹਾ ਹੈ ?”

See the chapter Copy

Punjabi Standard Bible

2 ਤਦ ਫ਼ਰੀਸੀਆਂ ਵਿੱਚੋਂ ਕੁਝ ਨੇ ਕਿਹਾ, “ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ, ਤੁਸੀਂ ਕਿਉਂ ਕਰਦੇ ਹੋ?”

See the chapter Copy

ਪਵਿੱਤਰ ਬਾਈਬਲ

2 ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”

See the chapter Copy




ਲੂਕਾ ਦੀ ਇੰਜੀਲ 6:2

Follow us:

Advertisements


Advertisements