ਲੂਕਾ ਦੀ ਇੰਜੀਲ 7:2 - ਪੰਜਾਬੀ ਮੌਜੂਦਾ ਤਰਜਮਾ2 ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰ ਸੀ ਅਤੇ ਮਰਨ ਵਾਲਾ ਸੀ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ। See the chapterਪਵਿੱਤਰ ਬਾਈਬਲ (Revised Common Language North American Edition)2 ਉੱਥੇ ਇੱਕ ਰੋਮੀ ਸੂਬੇਦਾਰ ਦਾ ਨੌਕਰ ਬਿਮਾਰੀ ਦੇ ਕਾਰਨ ਮਰਨ ਵਾਲਾ ਸੀ । ਸੂਬੇਦਾਰ ਆਪਣੇ ਨੌਕਰ ਨੂੰ ਬਹੁਤ ਪਿਆਰ ਕਰਦਾ ਸੀ । See the chapterPunjabi Standard Bible2 ਕਿਸੇ ਸੂਬੇਦਾਰ ਦਾ ਸੇਵਕ ਜਿਹੜਾ ਉਸ ਨੂੰ ਬਹੁਤ ਪਿਆਰਾ ਸੀ, ਰੋਗ ਨਾਲ ਮਰਨ ਵਾਲਾ ਸੀ। See the chapterਪਵਿੱਤਰ ਬਾਈਬਲ2 ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ। See the chapter |