ਲੂਕਾ ਦੀ ਇੰਜੀਲ 7:33 - ਪੰਜਾਬੀ ਮੌਜੂਦਾ ਤਰਜਮਾ33 ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਇਸੇ ਲਈ ਤੁਸੀਂ ਐਲਾਨ ਕੀਤਾ ਕੀ, ‘ਉਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹਨ।’ See the chapterਪਵਿੱਤਰ ਬਾਈਬਲ O.V. Bible (BSI)33 ਯੂਹੰਨਾ ਬਪਤਿਸਮਾਂ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ, ਨਾ ਮੈ ਪੀਂਦਾ ਆਇਆ ਹੈ ਅਰ ਤੁਸੀਂ ਕਹਿੰਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ। See the chapterਪਵਿੱਤਰ ਬਾਈਬਲ (Revised Common Language North American Edition)33 “ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਪਰ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਉਸ ਵਿੱਚ ਅਸ਼ੁੱਧ ਆਤਮਾ ਹੈ ।’ See the chapterPunjabi Standard Bible33 “ਕਿਉਂਕਿ ਯੂਹੰਨਾ ਬਪਤਿਸਮਾ ਦੇਣ ਵਾਲਾ ਨਾ ਰੋਟੀ ਖਾਂਦਾ ਅਤੇ ਨਾ ਮੈ ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਸ ਵਿੱਚ ਦੁਸ਼ਟ ਆਤਮਾ ਹੈ’। See the chapterਪਵਿੱਤਰ ਬਾਈਬਲ33 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਨਾ ਤਾਂ ਉਹ ਰੋਟੀ ਖਾਂਦਾ ਹੈ ਨਾ ਹੀ ਮੈਅ ਪੀਂਦਾ ਹੈ ਪਰ ਤੁਸੀਂ ਕਹਿੰਦੇ ਹੋ, ‘ਉਸ ਨੂੰ ਭੂਤ ਚਿੰਬੜਿਆ ਹੋਇਆ ਹੈ।’ See the chapter |