ਲੂਕਾ ਦੀ ਇੰਜੀਲ 7:34 - ਪੰਜਾਬੀ ਮੌਜੂਦਾ ਤਰਜਮਾ34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’ See the chapterਪਵਿੱਤਰ ਬਾਈਬਲ O.V. Bible (BSI)34 ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ! See the chapterਪਵਿੱਤਰ ਬਾਈਬਲ (Revised Common Language North American Edition)34 ਪਰ ਮਨੁੱਖ ਦਾ ਪੁੱਤਰ ਖਾਂਦਾ ਅਤੇ ਪੀਂਦਾ ਆਇਆ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਦੇਖੋ, ਉਹ ਖਾਊ ਅਤੇ ਪਿਆਕੜ ਹੈ । ਉਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ’ See the chapterPunjabi Standard Bible34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਵੇਖੋ, ਇੱਕ ਪੇਟੂ ਅਤੇ ਪਿਅੱਕੜ ਮਨੁੱਖ; ਮਹਿਸੂਲੀਆਂ ਅਤੇ ਪਾਪੀਆਂ ਦਾ ਯਾਰ’। See the chapterਪਵਿੱਤਰ ਬਾਈਬਲ34 ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’ See the chapter |