Online Bible

- Advertisements -




ਲੂਕਾ ਦੀ ਇੰਜੀਲ 7:4 - ਪੰਜਾਬੀ ਮੌਜੂਦਾ ਤਰਜਮਾ

4 ਉਹਨਾਂ ਨੇ ਯਿਸ਼ੂ ਕੋਲ ਆ ਕੇ ਬੇਨਤੀ ਕੀਤੀ, “ਇਹ ਆਦਮੀ ਤੁਹਾਡੇ ਰਹਿਮ ਦਾ ਹੱਕਦਾਰ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

4 ਸੋ ਜਾਂ ਓਹ ਯਿਸੂ ਦੇ ਕੋਲ ਅੱਪੜੇ ਉਨ੍ਹਾਂ ਨੇ ਉਸ ਦੀ ਵੱਡੀ ਮਿੰਨਤ ਕਰਕੇ ਆਖਿਆ ਭਈ ਉਹ ਇਸ ਲਾਇਕ ਹੈ ਜੋ ਤੂੰ ਉਹ ਦੇ ਲਈ ਇਹ ਕੰਮ ਕਰੇਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਬਜ਼ੁਰਗ ਆਗੂ ਯਿਸੂ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਹਨਾਂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਇਹ ਮਨੁੱਖ ਤੁਹਾਡੀ ਕਿਰਪਾ ਦੇ ਯੋਗ ਹੈ

See the chapter Copy

Punjabi Standard Bible

4 ਉਹ ਯਿਸੂ ਕੋਲ ਪਹੁੰਚੇ ਅਤੇ ਨਿਮਰਤਾ ਸਹਿਤ ਬੇਨਤੀ ਕਰਕੇ ਉਸ ਨੂੰ ਕਹਿਣ ਲੱਗੇ, “ਉਹ ਇਸ ਯੋਗ ਹੈ ਕਿ ਤੂੰ ਉਸ ਦੇ ਲਈ ਇਹ ਕਰੇਂ,

See the chapter Copy

ਪਵਿੱਤਰ ਬਾਈਬਲ

4 ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ।

See the chapter Copy




ਲੂਕਾ ਦੀ ਇੰਜੀਲ 7:4

Follow us:

Advertisements


Advertisements