ਲੂਕਾ ਦੀ ਇੰਜੀਲ 7:46 - ਪੰਜਾਬੀ ਮੌਜੂਦਾ ਤਰਜਮਾ46 ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)46 ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)46 ਤੂੰ ਮੇਰੇ ਸਿਰ ਉੱਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਉੱਤੇ ਅਤਰ ਲਾਇਆ ਹੈ । See the chapterPunjabi Standard Bible46 ਤੂੰ ਮੇਰੇ ਸਿਰ 'ਤੇ ਤੇਲ ਨਹੀਂ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ। See the chapterਪਵਿੱਤਰ ਬਾਈਬਲ46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ। See the chapter |