ਲੂਕਾ ਦੀ ਇੰਜੀਲ 7:9 - ਪੰਜਾਬੀ ਮੌਜੂਦਾ ਤਰਜਮਾ9 ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!” See the chapterਪਵਿੱਤਰ ਬਾਈਬਲ O.V. Bible (BSI)9 ਯਿਸੂ ਨੇ ਇਹ ਗੱਲਾਂ ਸੁਣ ਕੇ ਉਸ ਤੇ ਅਚਰਜ ਮੰਨਿਆ ਅਤੇ ਉਸ ਭੀੜ ਦੀ ਵੱਲ ਜੋ ਉਹ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਜੋ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ! See the chapterਪਵਿੱਤਰ ਬਾਈਬਲ (Revised Common Language North American Edition)9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਆਪਣੇ ਪਿੱਛੇ ਆਉਣ ਵਾਲਿਆਂ ਵੱਲ ਮੁੜੇ ਅਤੇ ਕਿਹਾ, “ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਕੌਮ ਵਿੱਚ ਵੀ ਨਹੀਂ ਦੇਖਿਆ !” See the chapterPunjabi Standard Bible9 ਇਹ ਸੁਣ ਕੇ ਯਿਸੂ ਉਸ 'ਤੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਂਦੀ ਭੀੜ ਵੱਲ ਮੁੜ ਕੇ ਕਿਹਾ,“ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਕੌਮ ਵਿੱਚ ਵੀ ਐਨਾ ਵੱਡਾ ਵਿਸ਼ਵਾਸ ਨਹੀਂ ਵੇਖਿਆ।” See the chapterਪਵਿੱਤਰ ਬਾਈਬਲ9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।” See the chapter |