ਮੱਤੀਯਾਹ 2:18 - ਪੰਜਾਬੀ ਮੌਜੂਦਾ ਤਰਜਮਾ18 “ਰਮਾਹ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖੇਲ ਆਪਣੇ ਬੱਚਿਆਂ ਲਈ ਰੋਂਦੀ ਹੈ। ਸਬਰ ਉਸ ਨੂੰ ਸਵੀਕਾਰ ਨਹੀਂ ਕਿਉਂਕਿ ਹੁਣ ਉਹ ਨਹੀਂ ਹਨ।” See the chapterਪਵਿੱਤਰ ਬਾਈਬਲ O.V. Bible (BSI)18 ਰਾਮਾਹ ਵਿੱਚ ਇਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਓਹ ਨਹੀਂ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। See the chapterਪਵਿੱਤਰ ਬਾਈਬਲ (Revised Common Language North American Edition)18 “ਇੱਕ ਆਵਾਜ਼ ਰਾਮਾਹ ਸ਼ਹਿਰ ਵਿੱਚੋਂ ਆ ਰਹੀ ਹੈ, ਆਵਾਜ਼ ਜੋ ਕਿ ਰੋਣ ਅਤੇ ਘੋਰ ਵਿਰਲਾਪ ਦੀ ਹੈ । ਰਾਖ਼ੇਲ ਆਪਣੇ ਬੱਚਿਆਂ ਲਈ ਰੋ ਰਹੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਹ ਸਾਰੇ ਕਤਲ ਕੀਤੇ ਜਾ ਚੁੱਕੇ ਹਨ ।” See the chapterPunjabi Standard Bible18 ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖ਼ੇਲ ਆਪਣੇ ਬੱਚਿਆਂ ਲਈ ਰੋਂਦੀ ਹੈ ਅਤੇ ਦਿਲਾਸਾ ਨਹੀਂ ਚਾਹੁੰਦੀ, ਕਿਉਂਕਿ ਉਹ ਨਹੀਂ ਰਹੇ। See the chapterਪਵਿੱਤਰ ਬਾਈਬਲ18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।” See the chapter |