Online Bible

- Advertisements -




ਮੱਤੀਯਾਹ 2:4 - ਪੰਜਾਬੀ ਮੌਜੂਦਾ ਤਰਜਮਾ

4 ਰਾਜਾ ਹੇਰੋਦੇਸ ਨੇ ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠੇ ਕਰਕੇ ਉਹਨਾਂ ਤੋਂ ਪੁੱਛ-ਗਿੱਛ ਕੀਤੀ ਕਿ ਉਹ ਕਿਹੜਾ ਸਥਾਨ ਹੈ ਜਿੱਥੇ ਮਸੀਹ ਦੇ ਜਨਮ ਲੈਣ ਦਾ ਸੰਕੇਤ ਹੈ?

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ?

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਤਦ ਹੇਰੋਦੇਸ ਨੇ ਯਹੂਦੀਆਂ ਦੇ ਸਭ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੂੰ ਸੱਦ ਕੇ ਉਹਨਾਂ ਤੋਂ ਪੁੱਛਿਆ, “ਮਸੀਹ ਦਾ ਜਨਮ ਕਿੱਥੇ ਹੋਵੇਗਾ ?”

See the chapter Copy

Punjabi Standard Bible

4 ਤਦ ਉਸ ਨੇ ਲੋਕਾਂ ਦੇ ਸਭ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠਾ ਕਰਕੇ ਉਨ੍ਹਾਂ ਤੋਂ ਪੁੱਛਿਆ, “ਮਸੀਹ ਦਾ ਜਨਮ ਕਿੱਥੇ ਹੋਣਾ ਹੈ?”

See the chapter Copy

ਪਵਿੱਤਰ ਬਾਈਬਲ

4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?

See the chapter Copy




ਮੱਤੀਯਾਹ 2:4

Follow us:

Advertisements


Advertisements