ਮੱਤੀਯਾਹ 2:5 - ਪੰਜਾਬੀ ਮੌਜੂਦਾ ਤਰਜਮਾ5 ਉਹਨਾਂ ਨੇ ਜਵਾਬ ਦਿੱਤਾ, “ਯਹੂਦਿਯਾ ਦੇ ਪ੍ਰਦੇਸ਼ ਬੇਥਲੇਹੇਮ ਨਗਰ ਵਿੱਚ, ਕਿਉਂਕਿ ਇਹ ਨਬੀਆਂ ਦੁਆਰਾ ਲਿਖਿਆ ਹੋਇਆ ਹੈ: See the chapterਪਵਿੱਤਰ ਬਾਈਬਲ O.V. Bible (BSI)5 ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਐਉਂ ਲਿਖਿਆ ਹੋਇਆ ਹੈ ਕਿ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ, See the chapterਪਵਿੱਤਰ ਬਾਈਬਲ (Revised Common Language North American Edition)5 ਉਹਨਾਂ ਨੇ ਉੱਤਰ ਦਿੱਤਾ, “ਯਹੂਦਿਯਾ ਦੇ ਸ਼ਹਿਰ ਬੈਤਲਹਮ ਵਿੱਚ ।” ਇਸ ਦੇ ਬਾਰੇ ਨਬੀ ਨੇ ਇਸ ਤਰ੍ਹਾਂ ਲਿਖਿਆ ਹੈ, See the chapterPunjabi Standard Bible5 ਉਨ੍ਹਾਂ ਨੇ ਉਸ ਨੂੰ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ; ਕਿਉਂਕਿ ਨਬੀ ਦੇ ਦੁਆਰਾ ਇਸ ਤਰ੍ਹਾਂ ਲਿਖਿਆ ਹੋਇਆ ਹੈ: See the chapterਪਵਿੱਤਰ ਬਾਈਬਲ5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ: See the chapter |