ਮੱਤੀਯਾਹ 28:2 - ਪੰਜਾਬੀ ਮੌਜੂਦਾ ਤਰਜਮਾ2 ਉਸੇ ਸਮੇਂ ਇੱਕ ਬਹੁਤ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਇੱਕ ਦੂਤ ਸਵਰਗ ਤੋਂ ਉੱਤਰਿਆ, ਅਤੇ ਕਬਰ ਦੇ ਕੋਲ ਆ ਕੇ, ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। See the chapterਪਵਿੱਤਰ ਬਾਈਬਲ O.V. Bible (BSI)2 ਅਰ ਵੇਖੋ ਇੱਕ ਵੱਡਾ ਭੁਚਾਲ ਆਇਆ ਇਸ ਲਈ ਜੋ ਪ੍ਰਭੁ ਦਾ ਦੂਤ ਅਕਾਸ਼ੋਂ ਉੱਤਰਿਆ ਅਰ ਨੇੜੇ ਆਣ ਕੇ ਉਸ ਪੱਥਰ ਨੂੰ ਰੇੜ੍ਹ ਕੇ ਲਾਂਭੇ ਕਰ ਦਿੱਤਾ ਅਰ ਉਸ ਉੱਤੇ ਬਹਿ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ। See the chapterਪਵਿੱਤਰ ਬਾਈਬਲ (Revised Common Language North American Edition)2 ਅਤੇ ਦੇਖੋ, ਅਚਾਨਕ ਇੱਕ ਵੱਡਾ ਭੁਚਾਲ ਆਇਆ ਜਿਸ ਦੇ ਨਾਲ ਹੀ ਪ੍ਰਭੂ ਦਾ ਇੱਕ ਸਵਰਗਦੂਤ ਸਵਰਗ ਤੋਂ ਉਤਰ ਆਇਆ ਅਤੇ ਕਬਰ ਤੋਂ ਪੱਥਰ ਨੂੰ ਇੱਕ ਪਾਸੇ ਰੇੜ੍ਹ ਕੇ ਉਸ ਉੱਤੇ ਬੈਠ ਗਿਆ । See the chapterPunjabi Standard Bible2 ਅਤੇ ਵੇਖੋ, ਇੱਕ ਵੱਡਾ ਭੁਚਾਲ ਆਇਆ ਕਿਉਂਕਿ ਪ੍ਰਭੂ ਦਾ ਇੱਕ ਦੂਤ ਸਵਰਗ ਤੋਂ ਉੱਤਰਿਆ ਅਤੇ ਕੋਲ ਆ ਕੇ ਪੱਥਰ ਨੂੰ ਰੇੜ੍ਹ ਦਿੱਤਾ ਅਤੇ ਉਸ ਉੱਤੇ ਬੈਠ ਗਿਆ। See the chapterਪਵਿੱਤਰ ਬਾਈਬਲ2 ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ। See the chapter |