ਮੱਤੀਯਾਹ 3:8 - ਪੰਜਾਬੀ ਮੌਜੂਦਾ ਤਰਜਮਾ8 ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ। See the chapterਪਵਿੱਤਰ ਬਾਈਬਲ O.V. Bible (BSI)8 ਸੋ ਤੁਸੀਂ ਤੋਬਾ ਜੋਗਾ ਫਲ ਦਿਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ। See the chapterਪਵਿੱਤਰ ਬਾਈਬਲ (Revised Common Language North American Edition)8 ਇਹੋ ਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ । See the chapterPunjabi Standard Bible8 ਇਸ ਲਈ ਤੋਬਾ ਦੇ ਯੋਗ ਫਲ ਦਿਓ See the chapterਪਵਿੱਤਰ ਬਾਈਬਲ8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ। See the chapter |