ਮਰਕੁਸ ਦੀ ਇੰਜੀਲ 2:2 - ਪੰਜਾਬੀ ਮੌਜੂਦਾ ਤਰਜਮਾ2 ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਕਿਤੇ ਕੋਈ ਸਥਾਨ ਬਾਕੀ ਨਹੀਂ ਰਿਹਾ, ਇੱਥੇ ਤੱਕ ਕਿ ਦਵਾਰ ਦੇ ਸਾਹਮਣੇ ਵੀ ਨਹੀਂ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ। See the chapterਪਵਿੱਤਰ ਬਾਈਬਲ (Revised Common Language North American Edition)2 ਇਸ ਲਈ ਇੰਨੇ ਲੋਕ ਇਕੱਠੇ ਹੋ ਗਏ ਕਿ ਦਰਵਾਜ਼ੇ ਦੇ ਅੱਗੇ ਵੀ ਥਾਂ ਖ਼ਾਲੀ ਨਾ ਰਹੀ । ਉਹ ਉਹਨਾਂ ਨੂੰ ਸ਼ੁਭ ਸਮਾਚਾਰ ਸੁਣਾ ਰਹੇ ਸਨ See the chapterPunjabi Standard Bible2 ਤਦ ਐਨੇ ਲੋਕ ਇਕੱਠੇ ਹੋ ਗਏ ਕਿ ਦਰਵਾਜ਼ੇ 'ਤੇ ਵੀ ਥਾਂ ਨਾ ਰਿਹਾ ਅਤੇ ਉਹ ਉਨ੍ਹਾਂ ਨੂੰ ਵਚਨ ਸੁਣਾ ਰਿਹਾ ਸੀ। See the chapterਪਵਿੱਤਰ ਬਾਈਬਲ2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ। See the chapter |