Online Bible

- Advertisements -




ਮਰਕੁਸ ਦੀ ਇੰਜੀਲ 2:3 - ਪੰਜਾਬੀ ਮੌਜੂਦਾ ਤਰਜਮਾ

3 ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲਿਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਇੱਕ ਅਧਰੰਗੀ ਨੂੰ ਚੋਹੁੰ ਮਨੁੱਖਾਂ ਕੋਲੋਂ ਚੁਕਵਾ ਕੇ ਉਹ ਦੇ ਕੋਲ ਲਿਆਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਕਿ ਕੁਝ ਲੋਕ ਇੱਕ ਅਧਰੰਗੀ ਨੂੰ ਉਹਨਾਂ ਦੇ ਕੋਲ ਲਿਆਏ । ਉਸ ਅਧਰੰਗੀ ਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ

See the chapter Copy

Punjabi Standard Bible

3 ਲੋਕ ਇੱਕ ਅਧਰੰਗੀ ਨੂੰ ਚਾਰ ਵਿਅਕਤੀਆਂ ਦੁਆਰਾ ਚੁਕਵਾ ਕੇ ਉਸ ਕੋਲ ਲੈ ਕੇ ਆਏ

See the chapter Copy

ਪਵਿੱਤਰ ਬਾਈਬਲ

3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ।

See the chapter Copy




ਮਰਕੁਸ ਦੀ ਇੰਜੀਲ 2:3

Follow us:

Advertisements


Advertisements