ਮਰਕੁਸ ਦੀ ਇੰਜੀਲ 2:4 - ਪੰਜਾਬੀ ਮੌਜੂਦਾ ਤਰਜਮਾ4 ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪੁੱਜ ਨਾ ਸੱਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)4 ਅਰ ਜਾਂ ਓਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸੱਕੇ ਤਾਂ ਉਨ੍ਹਾਂ ਉਸ ਛੱਤ ਵਿੱਚ ਜਿੱਥੇ ਉਹ ਸੀ ਮੋਘ ਕੀਤਾ ਅਤੇ ਜਾਂ ਉਸ ਨੂੰ ਉਧੇੜਿਆ ਤਾਂ ਉਸ ਮੰਜੀ ਨੂੰ ਜਿਹ ਦੇ ਉੱਤੇ ਉਹ ਅਧਰੰਗੀ ਪਿਆ ਸੀ ਉਤਾਰ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)4 ਪਰ ਉਹ ਭੀੜ ਦੇ ਕਾਰਨ ਉਸ ਨੂੰ ਯਿਸੂ ਕੋਲ ਨਾ ਲਿਆ ਸਕੇ । ਇਸ ਲਈ ਉਹਨਾਂ ਨੇ ਉਸ ਮਕਾਨ ਦੀ, ਜਿਸ ਵਿੱਚ ਯਿਸੂ ਸਨ, ਛੱਤ ਨੂੰ ਉਧੇੜ ਕੇ ਉਸ ਰਾਹੀਂ ਅਧਰੰਗੀ ਨੂੰ ਮੰਜੀ ਸਮੇਤ ਹੇਠਾਂ ਉਤਾਰ ਦਿੱਤਾ । See the chapterPunjabi Standard Bible4 ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਲਿਆ ਸਕੇ। ਤਦ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਯਿਸੂ ਸੀ, ਉਧੇੜਿਆ ਅਤੇ ਜਗ੍ਹਾ ਬਣਾ ਕੇ ਉਸ ਮੰਜੀ ਨੂੰ ਜਿਸ ਉੱਤੇ ਅਧਰੰਗੀ ਪਿਆ ਸੀ, ਹੇਠਾਂ ਉਤਾਰ ਦਿੱਤਾ। See the chapterਪਵਿੱਤਰ ਬਾਈਬਲ4 ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ। See the chapter |