ਮਰਕੁਸ ਦੀ ਇੰਜੀਲ 2:7 - ਪੰਜਾਬੀ ਮੌਜੂਦਾ ਤਰਜਮਾ7 “ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਦੇ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸੱਕਦਾ ਹੈ?” See the chapterਪਵਿੱਤਰ ਬਾਈਬਲ O.V. Bible (BSI)7 ਭਈ ਇਹ ਕਿਉਂ ਇਸ ਤਰਾਂ ਬੋਲਦਾ ਹੈ? ਇਹ ਕੁਫ਼ਰ ਬਕਦਾ ਹੈ। ਇੱਕ ਪਰਮੇਸ਼ੁਰ ਦੇ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)7 “ਇਹ ਮਨੁੱਖ ਇਸ ਤਰ੍ਹਾਂ ਕਿਉਂ ਕਹਿੰਦਾ ਹੈ ? ਇਹ ਪਰਮੇਸ਼ਰ ਦੀ ਨਿੰਦਾ ਕਰਦਾ ਹੈ ! ਪਰਮੇਸ਼ਰ ਤੋਂ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ ?” See the chapterPunjabi Standard Bible7 “ਇਹ ਇਸ ਤਰ੍ਹਾਂ ਕਿਉਂ ਬੋਲਦਾ ਹੈ? ਇਹ ਪਰਮੇਸ਼ਰ ਦੀ ਨਿੰਦਾ ਕਰਦਾ ਹੈ! ਇੱਕ ਪਰਮੇਸ਼ਰ ਤੋਂ ਬਿਨਾਂ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?” See the chapterਪਵਿੱਤਰ ਬਾਈਬਲ7 “ਇਹ ਮਨੁੱਖ ਇਉਂ ਕਿਵੇਂ ਬੋਲਦਾ ਹੈ? ਇਹ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪਰਮੇਸ਼ੁਰ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸੱਕਦਾ।” See the chapter |