ਮਰਕੁਸ ਦੀ ਇੰਜੀਲ 2:9 - ਪੰਜਾਬੀ ਮੌਜੂਦਾ ਤਰਜਮਾ9 ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਕੇ ਚਲਾ ਜਾ’? See the chapterਪਵਿੱਤਰ ਬਾਈਬਲ O.V. Bible (BSI)9 ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। See the chapterਪਵਿੱਤਰ ਬਾਈਬਲ (Revised Common Language North American Edition)9 ਸੌਖਾ ਕੀ ਹੈ ? ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣੀ ਮੰਜੀ ਚੁੱਕ ਅਤੇ ਚੱਲ ਫਿਰ ?’ See the chapterPunjabi Standard Bible9 ਸੌਖਾ ਕੀ ਹੈ? ਇਸ ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣਾ ਬਿਸਤਰਾ ਚੁੱਕ ਤੇ ਚੱਲ-ਫਿਰ’? See the chapterਪਵਿੱਤਰ ਬਾਈਬਲ9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’ See the chapter |