ਫ਼ਿਲਿੱਪੈ 1:3 - ਪੰਜਾਬੀ ਮੌਜੂਦਾ ਤਰਜਮਾ3 ਜਦੋਂ ਵੀ ਮੈਂ ਤੁਹਾਨੂੰ ਯਾਦ ਕਰਦਾ ਹਾਂ ਤਦ ਮੈਂ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)3 ਮੈਂ ਜਦ ਕਦੇ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)3 ਜਦੋਂ ਵੀ ਮੈਨੂੰ ਤੁਹਾਡੀ ਸਭ ਦੀ ਯਾਦ ਆਉਂਦੀ ਹੈ ਤਾਂ ਮੈਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ । See the chapterPunjabi Standard Bible3 ਮੈਂ ਜਦੋਂ ਵੀ ਤੁਹਾਨੂੰ ਯਾਦ ਕਰਦਾ ਹਾਂ ਤਾਂ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ See the chapterਪਵਿੱਤਰ ਬਾਈਬਲ3 ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। See the chapter |