ਫ਼ਿਲਿੱਪੈ 2:10 - ਪੰਜਾਬੀ ਮੌਜੂਦਾ ਤਰਜਮਾ10 ਕਿ ਯਿਸ਼ੂ ਦੇ ਨਾਮ ਦੇ ਅੱਗੇ ਹਰ ਗੋਡਾ ਨਿਵੇਗਾ, ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ, See the chapterਪਵਿੱਤਰ ਬਾਈਬਲ O.V. Bible (BSI)10 ਭਈ ਯਿਸੂ ਦਾ ਨਾਮ ਲੈ ਕੇ ਅਕਾਸ਼ ਉਤਲਿਆਂ ਅਤੇ ਧਰਤੀ ਉਤਲਿਆਂ ਅਤੇ ਧਰਤੀ ਦੇ ਹੇਠਲੀਆਂ ਵਿੱਚੋਂ ਹਰ ਗੋਡਾ ਨਿਵਾਇਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)10 ਤਾਂ ਜੋ ਯਿਸੂ ਦੇ ਨਾਮ ਵਿੱਚ ਸਭ ਗੋਡੇ ਭਾਰ ਝੁਕਣ, ਭਾਂਵੇ ਉਹ ਅਸਮਾਨ ਵਿੱਚ ਜਾਂ ਜ਼ਮੀਨ ਉੱਤੇ ਜਾਂ ਜ਼ਮੀਨ ਦੇ ਥੱਲੇ ਹੋਣ, See the chapterPunjabi Standard Bible10 ਤਾਂਕਿ ਯਿਸੂ ਦੇ ਨਾਮ ਉੱਤੇ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਰੇਕ ਗੋਡਾ ਨਿਵਾਇਆ ਜਾਵੇ See the chapterਪਵਿੱਤਰ ਬਾਈਬਲ10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ। See the chapter |