ਫ਼ਿਲਿੱਪੈ 2:4 - ਪੰਜਾਬੀ ਮੌਜੂਦਾ ਤਰਜਮਾ4 ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ। See the chapterਪਵਿੱਤਰ ਬਾਈਬਲ O.V. Bible (BSI)4 ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। See the chapterਪਵਿੱਤਰ ਬਾਈਬਲ (Revised Common Language North American Edition)4 ਤੁਸੀਂ ਕੇਵਲ ਆਪਣਾ ਹੀ ਭਲਾ ਨਾ ਦੇਖੋ ਸਗੋਂ ਦੂਜਿਆਂ ਦੇ ਭਲੇ ਦਾ ਵੀ ਧਿਆਨ ਰੱਖੋ । See the chapterPunjabi Standard Bible4 ਹਰੇਕ ਵਿਅਕਤੀ ਆਪਣਾ ਹੀ ਨਹੀਂ, ਸਗੋਂ ਦੂਜੇ ਦੇ ਹਿਤ ਦਾ ਵੀ ਧਿਆਨ ਰੱਖੇ। See the chapterਪਵਿੱਤਰ ਬਾਈਬਲ4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ। See the chapter |