ਫ਼ਿਲਿੱਪੈ 2:8 - ਪੰਜਾਬੀ ਮੌਜੂਦਾ ਤਰਜਮਾ8 ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਆਗਿਆਕਾਰੀ ਬਣਿਆ ਮੌਤ ਤੱਕ। ਸਲੀਬ ਤੇ ਉਸ ਦੀ ਮੌਤ ਤੱਕ! See the chapterਪਵਿੱਤਰ ਬਾਈਬਲ O.V. Bible (BSI)8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। See the chapterਪਵਿੱਤਰ ਬਾਈਬਲ (Revised Common Language North American Edition)8 ਉਹਨਾਂ ਨੇ ਮਨੁੱਖੀ ਸਰੂਪ ਵਿੱਚ ਪ੍ਰਗਟ ਹੋ ਕੇ ਆਪਣੇ ਆਪ ਨੂੰ ਮੌਤ ਤੱਕ ਨਿਮਰ ਕੀਤਾ ਅਤੇ ਇੱਥੋਂ ਤੱਕ ਕਿ ਸਲੀਬੀ ਮੌਤ ਤੱਕ ਆਗਿਆਕਾਰ ਰਹੇ । See the chapterPunjabi Standard Bible8 ਆਪਣੇ ਆਪ ਨੂੰ ਦੀਨ ਕੀਤਾ ਅਤੇ ਮੌਤ, ਸਗੋਂ ਸਲੀਬੀ ਮੌਤ ਤੱਕ ਆਗਿਆਕਾਰ ਬਣਿਆ ਰਿਹਾ। See the chapterਪਵਿੱਤਰ ਬਾਈਬਲ8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ। See the chapter |