ਫ਼ਿਲਿੱਪੈ 3:13 - ਪੰਜਾਬੀ ਮੌਜੂਦਾ ਤਰਜਮਾ13 ਹੇ ਭਰਾਵੋ ਅਤੇ ਭੈਣੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਇੱਕ ਗੱਲ ਜੋ ਮੈਂ ਕਰਦਾ ਹਾਂ: ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਅੱਗੇ ਕੀ ਹੈ, ਇਸ ਵੱਲ ਧਿਆਨ ਦਿੰਦਾ ਹਾਂ, See the chapterਪਵਿੱਤਰ ਬਾਈਬਲ O.V. Bible (BSI)13 ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, See the chapterਪਵਿੱਤਰ ਬਾਈਬਲ (Revised Common Language North American Edition)13 ਮੇਰੇ ਭਰਾਵੋ ਅਤੇ ਭੈਣੋ, ਮੈਂ ਅਜੇ ਇਹ ਨਹੀਂ ਸੋਚਦਾ ਕਿ ਮੈਂ ਪ੍ਰਾਪਤ ਕਰ ਲਿਆ ਹੈ ਪਰ ਮੈਂ ਇਹ ਕਰ ਰਿਹਾ ਹਾਂ ਕਿ ਮੈਂ ਪਿਛਲਾ ਸਭ ਕੁਝ ਭੁੱਲ ਕੇ ਉਸ ਵੱਲ ਵੱਧਦਾ ਜਾਵਾਂ ਜੋ ਅੱਗੇ ਹੈ । See the chapterPunjabi Standard Bible13 ਹੇ ਭਾਈਓ, ਮੈਂ ਇਹ ਨਹੀਂ ਸੋਚਦਾ ਕਿ ਮੈਂ ਪ੍ਰਾਪਤ ਕਰ ਲਿਆ ਹੈ, ਪਰ ਕੇਵਲ ਇਹ ਕਿ ਪਿਛਲੀਆਂ ਗੱਲਾਂ ਨੂੰ ਭੁੱਲ ਕੇ ਉਨ੍ਹਾਂ ਗੱਲਾਂ ਵੱਲ ਵਧਦਾ ਜਾਂਦਾ ਹਾਂ ਜੋ ਅੱਗੇ ਹਨ। See the chapterਪਵਿੱਤਰ ਬਾਈਬਲ13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ। See the chapter |