ਫ਼ਿਲਿੱਪੈ 3:17 - ਪੰਜਾਬੀ ਮੌਜੂਦਾ ਤਰਜਮਾ17 ਹੇ ਭਰਾਵੋ ਅਤੇ ਭੈਣੋ, ਤੁਸੀਂ ਰਲ ਕੇ ਮੇਰੀ ਰੀਸ ਕਰੋ, ਅਤੇ ਜਿਵੇਂ ਅਸੀਂ ਤੁਹਾਡੇ ਲਈ ਇੱਕ ਨਮੂਨੇ ਦੇ ਰੂਪ ਵਿੱਚ ਹਾਂ, ਉਨ੍ਹਾਂ ਲੋਕਾਂ ਵੱਲ ਆਪਣਾ ਧਿਆਨ ਦਿਓ ਜੋ ਸਾਡੇ ਵਾਂਗ ਜੀਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ। See the chapterਪਵਿੱਤਰ ਬਾਈਬਲ (Revised Common Language North American Edition)17 ਭਰਾਵੋ ਅਤੇ ਭੈਣੋ, ਮੇਰੇ ਵਰਗੇ ਬਣੋ, ਅਸੀਂ ਤੁਹਾਡੇ ਲਈ ਉਦਾਹਰਨ ਕਾਇਮ ਕਰ ਦਿੱਤੀ ਹੈ ਅਤੇ ਉਹਨਾਂ ਦੇ ਜੀਵਨ ਵੱਲ ਧਿਆਨ ਦੇਵੋ ਜਿਹੜੇ ਸਾਡੇ ਵਾਂਗ ਜੀਵਨ ਬਤੀਤ ਕਰਦੇ ਹਨ । See the chapterPunjabi Standard Bible17 ਹੇ ਭਾਈਓ, ਸਭ ਮਿਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਦਿਓ ਜਿਹੜੇ ਉਸ ਨਮੂਨੇ ਦੇ ਅਨੁਸਾਰ ਚੱਲਦੇ ਹਨ ਜੋ ਅਸੀਂ ਤੁਹਾਡੇ ਲਈ ਪੇਸ਼ ਕੀਤਾ ਹੈ। See the chapterਪਵਿੱਤਰ ਬਾਈਬਲ17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ। See the chapter |