Online Bible

- Advertisements -




ਫ਼ਿਲਿੱਪੈ 3:3 - ਪੰਜਾਬੀ ਮੌਜੂਦਾ ਤਰਜਮਾ

3 ਕਿਉਂਕਿ ਅਸੀਂ ਹੀ ਸੁੰਨਤ ਹਾਂ, ਅਸੀਂ ਉਸਦੀ ਆਤਮਾ ਦੁਆਰਾ ਪਰਮੇਸ਼ਵਰ ਦੀ ਸੇਵਾ ਕਰਦੇ ਹਾਂ, ਜੋ ਮਸੀਹ ਯਿਸ਼ੂ ਦੇ ਉੱਤੇ ਅਭਮਾਨ ਕਰਦੇ ਹਾਂ, ਅਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਸੁੰਨਤੀ ਤਾਂ ਅਸੀਂ ਹਾਂ ਕਿਉਂਕਿ ਅਸੀਂ ਪਰਮੇਸ਼ਰ ਦੇ ਆਤਮਾ ਦੇ ਦੁਆਰਾ ਭਗਤੀ ਕਰਦੇ ਹਾਂ । ਸਾਡਾ ਮਾਣ ਕੇਵਲ ਮਸੀਹ ਯਿਸੂ ਉੱਤੇ ਹੈ । ਅਸੀਂ ਸਰੀਰ ਉੱਤੇ ਭਰੋਸਾ ਨਹੀਂ ਕਰਦੇ,

See the chapter Copy

Punjabi Standard Bible

3 ਕਿਉਂਕਿ ਅਸਲੀ ਸੁੰਨਤੀ ਅਸੀਂ ਹਾਂ ਜਿਹੜੇ ਪਰਮੇਸ਼ਰ ਦੇ ਆਤਮਾ ਦੁਆਰਾ ਉਸਤਤ ਕਰਦੇ ਹਾਂ ਅਤੇ ਮਸੀਹ ਯਿਸੂ ਵਿੱਚ ਅਭਿਮਾਨ ਕਰਦੇ ਹਾਂ ਤੇ ਸਰੀਰ ਉੱਤੇ ਭਰੋਸਾ ਨਹੀਂ ਰੱਖਦੇ,

See the chapter Copy

ਪਵਿੱਤਰ ਬਾਈਬਲ

3 ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ।

See the chapter Copy




ਫ਼ਿਲਿੱਪੈ 3:3

Follow us:

Advertisements


Advertisements