ਫ਼ਿਲਿੱਪੈ 3:6 - ਪੰਜਾਬੀ ਮੌਜੂਦਾ ਤਰਜਮਾ6 ਅਣਖ ਦੀ ਪੁੱਛੋਂ, ਤਾਂ ਕਲੀਸਿਆ ਦਾ ਸਤਾਉਣ ਵਾਲਾ; ਬਿਵਸਥਾ ਦੀ ਧਾਰਮਿਕਤਾ ਤੇ ਅਧਾਰ ਤੇ ਨਿਰਦੋਸ਼। See the chapterਪਵਿੱਤਰ ਬਾਈਬਲ O.V. Bible (BSI)6 ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼। See the chapterਪਵਿੱਤਰ ਬਾਈਬਲ (Revised Common Language North American Edition)6 ਮੈਂ ਇੰਨਾ ਅਣਖੀ ਸੀ ਕਿ ਮੈਂ ਕਲੀਸੀਯਾ ਦੇ ਉੱਤੇ ਅੱਤਿਆਚਾਰ ਕੀਤੇ ਅਤੇ ਵਿਵਸਥਾ ਨੂੰ ਪੂਰਾ ਕਰਨ ਵਿੱਚ ਮੈਂ ਨਿਰਦੋਸ਼ ਸੀ । See the chapterPunjabi Standard Bible6 ਉਤਸ਼ਾਹ ਦੀ ਗੱਲ ਕਰੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ, ਬਿਵਸਥਾ 'ਤੇ ਅਧਾਰਤ ਧਾਰਮਿਕਤਾ ਦੀ ਗੱਲ ਕਰੋ ਤਾਂ ਦੋਸ਼-ਰਹਿਤ। See the chapterਪਵਿੱਤਰ ਬਾਈਬਲ6 ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ। See the chapter |