ਫ਼ਿਲਿੱਪੈ 3:7 - ਪੰਜਾਬੀ ਮੌਜੂਦਾ ਤਰਜਮਾ7 ਪਰ ਜੋ ਵੀ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਹੁਣ ਮਸੀਹ ਦੇ ਖ਼ਾਤਰ ਨੁਕਸਾਨ ਦੀਆਂ ਸਮਝਿਆ ਹਾਂ। See the chapterਪਵਿੱਤਰ ਬਾਈਬਲ O.V. Bible (BSI)7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨ ਦੀਆਂ ਸਮਝਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। See the chapterਪਵਿੱਤਰ ਬਾਈਬਲ (Revised Common Language North American Edition)7 ਪਰ ਇਹਨਾਂ ਸਭ ਗੱਲਾਂ ਨੂੰ ਜਿਹੜੀਆਂ ਮੇਰੇ ਲਾਭ ਦੀਆਂ ਸਨ ਮੈਂ ਮਸੀਹ ਦੇ ਕਾਰਨ ਹਾਨੀ ਸਮਝਦਾ ਹਾਂ । See the chapterPunjabi Standard Bible7 ਪਰ ਜੋ ਗੱਲਾਂ ਮੇਰੇ ਲਾਭ ਦੀਆਂ ਸਨ ਉਨ੍ਹਾਂ ਨੂੰ ਮੈਂ ਮਸੀਹ ਦੀ ਖਾਤਰ ਹਾਨੀ ਦੀਆਂ ਸਮਝਿਆ। See the chapterਪਵਿੱਤਰ ਬਾਈਬਲ7 ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। See the chapter |