Online Bible

- Advertisements -




ਫ਼ਿਲਿੱਪੈ 4:10 - ਪੰਜਾਬੀ ਮੌਜੂਦਾ ਤਰਜਮਾ

10 ਮੈਂ ਪ੍ਰਭੂ ਵਿੱਚ ਬਹੁਤ ਖੁਸ਼ ਹਾਂ ਕਿ ਆਖਰਕਾਰ ਤੁਸੀਂ ਮੇਰੇ ਲਈ ਆਪਣੀ ਚਿੰਤਾ ਨੂੰ ਨਵਾਂ ਕੀਤਾ। ਦਰਅਸਲ, ਤੁਸੀਂ ਚਿੰਤਤ ਸੀ, ਪਰ ਤੁਹਾਡੇ ਕੋਲ ਇਸ ਨੂੰ ਦਿਖਾਉਣ ਦਾ ਕੋਈ ਮੌਕਾ ਨਹੀਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਮੈਂ ਪ੍ਰਭੁ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸਾਂ ਮੁੜ ਮੇਰੀ ਚਿੰਤਾ ਕੀਤੀ। ਤੁਸਾਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਵੇਲਾ ਹੱਥ ਨਾ ਲੱਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਮੈਨੂੰ ਮਸੀਹ ਦੇ ਵਿੱਚ ਬਹੁਤ ਅਨੰਦ ਹੋਇਆ ਹੈ ਕਿ ਇੰਨੇ ਸਮੇਂ ਬਾਅਦ ਤੁਹਾਡੇ ਮਨਾਂ ਵਿੱਚ ਮੇਰੇ ਲਈ ਫਿਰ ਚਿੰਤਾ ਜਾਗੀ ਹੈ ਭਾਵੇਂ ਤੁਸੀਂ ਮੇਰੇ ਲਈ ਚਿੰਤਾ ਕਰਦੇ ਰਹੇ ਹੋ ਪਰ ਤੁਹਾਨੂੰ ਇਹ ਦਿਖਾਉਣ ਦਾ ਮੌਕਾ ਨਹੀਂ ਮਿਲਿਆ ।

See the chapter Copy

Punjabi Standard Bible

10 ਮੈਂ ਪ੍ਰਭੂ ਵਿੱਚ ਬਹੁਤ ਪ੍ਰਸੰਨ ਹੋਇਆ ਕਿ ਆਖਰਕਾਰ ਮੇਰੇ ਪ੍ਰਤੀ ਤੁਹਾਡੀ ਚਿੰਤਾ ਫੇਰ ਜਾਗੀ; ਤੁਸੀਂ ਚਿੰਤਾ ਤਾਂ ਕਰਦੇ ਸੀ, ਪਰ ਤੁਹਾਨੂੰ ਇਹ ਵਿਖਾਉਣ ਦਾ ਮੌਕਾ ਨਹੀਂ ਮਿਲਿਆ।

See the chapter Copy

ਪਵਿੱਤਰ ਬਾਈਬਲ

10 ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।

See the chapter Copy




ਫ਼ਿਲਿੱਪੈ 4:10

Follow us:

Advertisements


Advertisements