ਫ਼ਿਲਿੱਪੈ 4:13 - ਪੰਜਾਬੀ ਮੌਜੂਦਾ ਤਰਜਮਾ13 ਮੈਂ ਇਹ ਸਭ ਮਸੀਹ ਦੁਆਰਾ ਕਰ ਸਕਦਾ ਹਾਂ ਜੋ ਮੈਨੂੰ ਤਾਕਤ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੇ ਕੁਝ ਕਰ ਸੱਕਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ। See the chapterਪਵਿੱਤਰ ਬਾਈਬਲ (Revised Common Language North American Edition)13 ਜਿਹੜੇ ਮੈਨੂੰ ਸਮਰੱਥਾ ਦਿੰਦੇ ਹਨ ਉਹਨਾਂ ਦੇ ਦੁਆਰਾ ਮੈਂ ਸਭ ਕੁਝ ਕਰ ਸਕਦਾ ਹਾਂ । See the chapterPunjabi Standard Bible13 ਮੈਂ ਉਸ ਵਿੱਚ ਜਿਹੜਾ ਮੈਨੂੰ ਬਲ ਦਿੰਦਾ ਹੈ ਸਭ ਕੁਝ ਕਰ ਸਕਦਾ ਹਾਂ, See the chapterਪਵਿੱਤਰ ਬਾਈਬਲ13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ। See the chapter |