Online Bible

- Advertisements -




ਪ੍ਰਕਾਸ਼ ਪੱਤਰ 22:3 - ਪੰਜਾਬੀ ਮੌਜੂਦਾ ਤਰਜਮਾ

3 ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਓਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਉਪਾਸਨਾ ਕਰਨਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਅੱਗੇ ਤੋਂ ਕੋਈ ਵੀ ਸਰਾਪ ਹੇਠ ਨਹੀਂ ਹੋਵੇਗਾ । ਪਰਮੇਸ਼ਰ ਅਤੇ ਲੇਲੇ ਦਾ ਸਿੰਘਾਸਣ ਉਸ ਸ਼ਹਿਰ ਵਿੱਚ ਹੋਵੇਗਾ ਅਤੇ ਉਹਨਾਂ ਦੇ ਸੇਵਕ ਉਹਨਾਂ ਦੀ ਸੇਵਾ ਕਰਨਗੇ ।

See the chapter Copy

Punjabi Standard Bible

3 ਅੱਗੇ ਤੋਂ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ਰ ਦਾ ਅਤੇ ਲੇਲੇ ਦਾ ਸਿੰਘਾਸਣ ਉਸ ਨਗਰੀ ਵਿੱਚ ਹੋਵੇਗਾ ਅਤੇ ਉਸ ਦੇ ਦਾਸ ਉਸ ਦੀ ਸੇਵਾ ਕਰਨਗੇ।

See the chapter Copy

ਪਵਿੱਤਰ ਬਾਈਬਲ

3 ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।

See the chapter Copy




ਪ੍ਰਕਾਸ਼ ਪੱਤਰ 22:3

Follow us:

Advertisements


Advertisements