ਪ੍ਰਕਾਸ਼ ਪੱਤਰ 22:9 - ਪੰਜਾਬੀ ਮੌਜੂਦਾ ਤਰਜਮਾ9 ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾ ਕਰ! ਮੈਂ ਵੀ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਨ੍ਹਾਂ ਪੋਥੀ ਦੀਆ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ਵਰ ਦੀ ਮਹਿਮਾ ਕਰ!” See the chapterਪਵਿੱਤਰ ਬਾਈਬਲ O.V. Bible (BSI)9 ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਓਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! See the chapterਪਵਿੱਤਰ ਬਾਈਬਲ (Revised Common Language North American Edition)9 ਪਰ ਉਸ ਨੇ ਮੈਨੂੰ ਕਿਹਾ, “ਇਸ ਤਰ੍ਹਾਂ ਨਾ ਕਰ ! ਮੈਂ ਤੇਰਾ ਅਤੇ ਤੇਰੇ ਸਾਥੀ ਨਬੀਆਂ ਦਾ ਅਤੇ ਉਹਨਾਂ ਦਾ ਜਿਹੜੇ ਇਸ ਪੁਸਤਕ ਦੇ ਵਚਨਾਂ ਦੀ ਪਾਲਣਾ ਕਰਦੇ ਹਨ ਸਾਥੀ ਸੇਵਕ ਹਾਂ । ਪਰਮੇਸ਼ਰ ਨੂੰ ਹੀ ਮੱਥਾ ਟੇਕ !” See the chapterPunjabi Standard Bible9 ਪਰ ਉਸ ਨੇ ਮੈਨੂੰ ਕਿਹਾ, “ਵੇਖ, ਇਸ ਤਰ੍ਹਾਂ ਨਾ ਕਰ! ਮੈਂ ਤੇਰਾ ਅਤੇ ਤੇਰੇ ਭਾਈ ਨਬੀਆਂ ਦਾ ਅਤੇ ਇਸ ਪੁਸਤਕ ਦੇ ਵਚਨਾਂ ਦੀ ਪਾਲਣਾ ਕਰਨ ਵਾਲਿਆਂ ਦਾ ਸੰਗੀ ਦਾਸ ਹਾਂ; ਪਰਮੇਸ਼ਰ ਨੂੰ ਹੀ ਮੱਥਾ ਟੇਕ।” See the chapterਪਵਿੱਤਰ ਬਾਈਬਲ9 ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।” See the chapter |